ਲਿਖਿਆਂ ਮੁੱਕਦਰਾ ਦਾ ਕੋਈ ਖੋਹ ਨੀ ਸਕਦਾ

ਲਿਖਿਆਂ ਮੁੱਕਦਰਾ ਦਾ ਕੋਈ ਖੋਹ ਨੀ ਸਕਦਾ,
ਸਮੇਂ ਤੋਂ ਪਹਿਲਾ ਕੁਝ ਹੋ ਨੀ ਸਕਦਾ,
ਜੇ ਆਪਾ ਵਿਛੜ ਗਏ ਹਾ ਤਾ ਕੀ ਹੋਇਆ,,
ਇਕ ਦਿਨ ਮਿਲ ਗਏ ,,,ਤਾਂ ਆਉਣਗੀਆਂ ਖੁਸ਼ਿਆਂ ਵੀ,
ਰੱਬ ਬਦਲੇ ਨਾਂ ਦਿਨ ਇੰਝ ਹੋ ਨੀ ਸਕਦਾ ,,,,

0 comments:

Post a Comment